ਸੰਗਰੂਰ, 4 ਨਵੰਬਰ- ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ 84 ਦੰਗਾ ਪੀੜਤਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਤੇ ਕਾਲੀਆਂ ਝੰਡੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਅਦ ਵੀ ਸਾਨੂੰ ਇਨਸਾਫ਼ ਨਹੀਂ ਮਿਲਿਆ ਹੈ ਤੇ ਨਾ ਹੀ ਗਾਂਧੀ ਪਰਿਵਾਰ ਨੇ ਅਜੇ ਤੱਕ ਨਹੀਂ ਕੋਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਨਵੰਬਰ ਦੇ ਮਹੀਨੇ ਰੈਲੀਆਂ ਨਾ ਕਰੋ। ਰਾਹੁਲ ਗਾਂਧੀ ਦੇ ਭਾਸ਼ਣ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਨੇ ਦੰਗਾ ਪੀੜਤਾਂ ਨੂੰ ਡਿਟੇਨ ਕਰ ਲਿਆ।
ਤਾਜ਼ਾ ਖ਼ਬਰਾਂ
Free
84 ਪੀੜਤਾਂ ਨੇ ਲਗਾਏ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ
ਸੰਗਰੂਰ, 4 ਨਵੰਬਰ- ਰਾਹੁਲ ਗਾਂਧੀ ਦੇ ਆਉਣ ਤੋਂ ਪਹਿਲਾਂ 84 ਦੰਗਾ ਪੀੜਤਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਤੇ ਕਾਲੀਆਂ ਝੰਡੀਆਂ ਤੇ ਹੱਥਾਂ ਵਿੱਚ ਤਖਤੀਆਂ ਫੜ ਕੇ ਰਾਹੁਲ ਗਾਂਧੀ ਵਾਪਸ ਜਾਓ ਦੇ ਨਾਅਰੇ ਲਗਾਏ।
ਅਜੀਤ ਡੈਸਕ
04-11-2026