04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਭਾਜਪਾ ਦੇ ਸੀਨੀਅਰ ਆਗੂ ਪੂਰਨ ਚੰਦ ਮੂਜੈਦੀਆ ਨੂੰ ਡੂੰਘਾ ਸਦਮਾ, ਨੌਜਵਾਨ ਪੁੱਤਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਮੰਡੀ ਘੁਬਾਇਆ (ਫ਼ਾਜ਼ਿਲਕਾ), 4 ਨਵੰਬਰ (ਅਮਨ ਬਵੇਜਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜ ਚੁੱਕੇ ਭਾਜਪਾ ਦੇ ਸੀਨੀਅਰ ਆਗੂ ਪੂਰਨ ਚੰਦ ਮੂਜੈਦੀਆ ਵਾਸੀ ਪਿੰਡ ਚੱਕ ਖੀਵਾ ਦੇ ਪਰਿਵਾਰ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਐਡਵੋਕੇਟ ਗੁਰਵਿੰਦਰ ਸਿੰਘ ਮੂਜੈਦੀਆ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ...

Ad Position 21
No active advertisement
ਅਜੀਤ ਡੈਸਕ 04-11-2026
ਮੰਡੀ ਘੁਬਾਇਆ (ਫ਼ਾਜ਼ਿਲਕਾ), 4 ਨਵੰਬਰ (ਅਮਨ ਬਵੇਜਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜ ਚੁੱਕੇ ਭਾਜਪਾ ਦੇ ਸੀਨੀਅਰ ਆਗੂ ਪੂਰਨ ਚੰਦ ਮੂਜੈਦੀਆ ਵਾਸੀ ਪਿੰਡ ਚੱਕ ਖੀਵਾ ਦੇ ਪਰਿਵਾਰ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਐਡਵੋਕੇਟ ਗੁਰਵਿੰਦਰ ਸਿੰਘ ਮੂਜੈਦੀਆ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।

ਇਸ ਦੁਖਦਾਈ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਐਡਵੋਕੇਟ ਗੁਰਵਿੰਦਰ ਸਿੰਘ ਮੂਜੈਦੀਆ ਅਣਵਿਆਹੇ ਸਨ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ।

 
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਖਮਾਣੋਂ ਦੇ ਨਵ-ਨਿਯੁਕਤ ਚੇਅਰਮੈਨ ਕੁਵਿੱਕਰ ਸਿੰਘ ਸੇਖੋਂ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਦੱਖਣੀ ਕੋਰੀਆ ਨੂੰ 8-1 ਨਾਲ ਕਰਾਰੀ ਹਾਰ ਦੇ ਕੇ ਭਾਰਤ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ’ਚ ਪਹੁੰਚਿਆ
Ad Position 24