05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦਿੱਲੀ - ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ ਚ

ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਏਮਜ਼ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ

Ad Position 21
No active advertisement
ਅਜੀਤ ਡੈਸਕ 05-11-2026


ਨਵੀਂ ਦਿੱਲੀ, 5 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਦਿੱਲੀ ਏਮਜ਼ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ (ਏ.ਕਿਆਊ.ਆਈ.) 402 ਹੈ, ਜਿਸ  ਨੂੰ 'ਗੰਭੀਰ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਨੌਰੋਜੀ ਨਗਰ ਰਿੰਗ ਰੋਡ ਦੇ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ  (ਏ.ਕਿਆਊ.ਆਈ.) 416, ਇੰਡੀਆ ਗੇਟ ਦੇ ਆਸ-ਪਾਸ ਦੇ ਇਲਾਕੇ ਦੇ ਇਲਾਕੇ ਵਿਚ 399, ਆਈ.ਟੀ.ਓ. ਦੇ ਆਸ-ਪਾਸ ਦੇ ਇਲਾਕੇ ਵਿਚ 349 ਹੈ, ਜਿਸ ਨੂੰ  'ਗੰਭੀਰ' ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸੇ ਤਰਾਂ ਆਨੰਦ ਵਿਹਾਰ ਦੇ ਆਸ-ਪਾਸ ਦੇ ਇਲਾਕੇ ਵਿਚ ਹਵਾ ਗੁਣਵੱਤਾ ਸੂਚਕ ਅੰਕ((ਏ.ਕਿਆਊ.ਆਈ.) 296 ਹੈ, ਜਿਸਨੂੰ 'ਖਰਾਬ'  ਸ਼੍ਰੇਣੀ ਵਿਚ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਾਕੀ ਪ੍ਰੇਮੀਆਂ ਨੂੰ ਏਸ਼ੀਆ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਚ ਆਉਣ ਦਾ ਸੱਦਾ - ਬਲਤੇਜ ਪੰਨੂ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24