05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮੋਗਾ ਚ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ

ਮੋਗਾ, 5 ਨਵੰਬਰ - ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ ਹੋਣ ਦੀ ਖ਼ਬਰ ਸਾਹਮਣੇ ਆ...

Ad Position 21
No active advertisement
ਅਜੀਤ ਡੈਸਕ 05-11-2026

ਮੋਗਾ, 5 ਨਵੰਬਰ - ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਚੱਲ ਰਹੀ ਈ.ਡੀ. ਦੀ ਛਾਪੇਮਾਰੀ ਦੌਰਾਨ ਇਕ ਥਾਂ ’ਤੇ ਜਾਂਚ ਮੁਕੰਮਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਫਲੈਟ ਵਿਚ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਰਹਿ ਰਹੇ ਹਨ, ਉੱਥੇ ਈ.ਡੀ. ਨੇ ਆਪਣੀ ਜਾਂਚ ਪੂਰੀ ਕਰ ਲਈ ਹੈ ਅਤੇ ਟੀਮ ਉੱਥੋਂ ਰਵਾਨਾ ਹੋ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਨੇ ਫਾਜ਼ਿਲਕਾ ਦੇ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ
Ad Position 24