06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੁਪਰੀਮ ਕੋਰਟ ਨੇ ਕੀਤੀ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 6 ਨਵੰਬਰ- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪਰਾਲੀ ਸਾੜਨ, ਵਾਹਨਾਂ ਰਾਹੀਂ ਪ੍ਰਦੂਸ਼ਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026

ਨਵੀਂ ਦਿੱਲੀ, 6 ਨਵੰਬਰ- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪਰਾਲੀ ਸਾੜਨ, ਵਾਹਨਾਂ ਰਾਹੀਂ ਪ੍ਰਦੂਸ਼ਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ। ਬੈਂਚ ਵਿਚ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਵੀ ਸ਼ਾਮਿਲ ਸਨ। ਸੁਣਵਾਈ ਦੌਰਾਨ ਸੀ.ਜੇ.ਆਈ. ਸੂਰਿਆ ਕਾਂਤ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਸਾਨੂੰ ਉਮੀਦ ਹੈ ਕਿ ਤੁਸੀਂ ਸਾਰੇ ਦਿੱਲੀ ਦੇ ਮੌਸਮ ਦਾ ਆਨੰਦ ਮਾਣ ਰਹੇ ਹੋਵੋਗੇ। ਮਾਮਲੇ ਵਿਚ ਐਮਿਕਸ ਕਿਊਰੀ, ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿਚ ਬਣਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਦੂਸ਼ਣ ਲੋਕਾਂ ਦੀਆਂ ਆਵਾਜ਼ਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਲੋਕਾਂ ਨੂੰ ਜਗਾ ਦਿੱਤਾ- ਸੁਰਜੀਤ ਸਿੰਘ ਭੂਰਾ ਅਗਲੀ ਖ਼ਬਰ ਐਨ. ਐਚ. ਐਮ. ਕਰਮਚਾਰੀਆਂ ਵਲੋਂ ਅਣ-ਮਿੱਥੇ ਸਮੇਂ ਲਈ ਹੜਤਾਲ
Ad Position 24