06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅੰਮ੍ਰਿਤਸਰ ਜਾ ਰਹੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ

ਰਾਜਪੁਰਾ, (ਪਟਿਆਲਾ), 6 ਨਵੰਬਰ- ਸਰਾਏ ਬੰਜਾਰਾ ਨੇੜੇ ਕਰਮਭੂਮੀ ਐਕਸਪ੍ਰੈਸ ਟ੍ਰੇਨ ਦੇ ਚਾਰ ਡੱਬਿਆਂ ਨੂੰ ਅੱਗ ਲੱਗ ਗਈ। ਚੱਲਦੀ ਟ੍ਰੇਨ ਵਿਚ ਅੱਗ ਲੱਗਣ ਕਾਰਨ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ।

Ad Position 21
No active advertisement
ਅਜੀਤ ਡੈਸਕ 06-11-2026

ਰਾਜਪੁਰਾ, (ਪਟਿਆਲਾ), 6 ਨਵੰਬਰ-  ਸਰਾਏ ਬੰਜਾਰਾ ਨੇੜੇ ਕਰਮਭੂਮੀ ਐਕਸਪ੍ਰੈਸ ਟ੍ਰੇਨ ਦੇ ਚਾਰ ਡੱਬਿਆਂ ਨੂੰ ਅੱਗ ਲੱਗ ਗਈ। ਚੱਲਦੀ ਟ੍ਰੇਨ ਵਿਚ ਅੱਗ ਲੱਗਣ ਕਾਰਨ ਯਾਤਰੀਆਂ ਵਿਚ ਦਹਿਸ਼ਤ ਫੈਲ ਗਈ। ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਅੱਗ ਲੱਗਣ ਦੇ ਕਾਰਨਾਂ ਅਤੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।

Ad Position 22
No active advertisement
ਅਗਲੀ ਖ਼ਬਰ ਦੀਵਾਲੀ ਅਤੇ ਛੱਠ ਪੂਜਾ ਲਈ ਰੇਲਵੇ ਨੇ ਚਲਾਈਆਂ ਸਪੈਸ਼ਲ ਰੇਲਗੱਡੀਆਂ
Ad Position 24