07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਅਮਰੀਕਾ ਪੁਲਿਸ ਹਿਰਾਸਤ ਵਿਚ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈਰੀ ਬਾਕਸਰ - ਸੂਤਰ

ਨਵੀਂ ਦਿੱਲੀ, 7 ਨਵੰਬਰ- ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਹਰਿਆਣਾ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ 'ਹੈਰੀ ਬਾਕਸਰ' ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੋਣ ਦੇ ਨਾਤੇ, ਉਹ ਕਥਿਤ ਤੌਰ 'ਤੇ ਅਮਰੀਕਾ ਤੋਂ ਹੀ ਬਿਸ਼ਨੋਈ ਗੈਂਗ ਨੂੰ ਚਲਾ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 07-11-2026

ਨਵੀਂ ਦਿੱਲੀ, 7 ਨਵੰਬਰ- ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਹਰਿਆਣਾ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ 'ਹੈਰੀ ਬਾਕਸਰ' ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੋਣ ਦੇ ਨਾਤੇ, ਉਹ ਕਥਿਤ ਤੌਰ 'ਤੇ ਅਮਰੀਕਾ ਤੋਂ ਹੀ ਬਿਸ਼ਨੋਈ ਗੈਂਗ ਨੂੰ ਚਲਾ ਰਿਹਾ ਸੀ। ਬਾਕਸਰ ਨੇ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਬਾਅਦ ਵਿਚ ਸੋਸ਼ਲ ਮੀਡੀਆ ਪੋਸਟਾਂ ਤੇ ਆਡੀਓ ਸੰਦੇਸ਼ਾਂ ਰਾਹੀਂ ਬਾਲੀਵੁੱਡ ਹਸਤੀਆਂ ਨੂੰ ਧਮਕੀਆਂ ਦਿੱਤੀਆਂ ਸਨ। ਉਸ ਦੇ ਖਿਲਾਫ਼ ਕਤਲ, ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਸਮੇਤ ਕਈ ਮਾਮਲੇ ਦਰਜ ਹਨ।

Ad Position 22
No active advertisement
ਅਗਲੀ ਖ਼ਬਰ ਜੰਮੂ ਕਸ਼ਮੀਰ ’ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ
Ad Position 24