07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੈਦਲ ਚੌਂਕੀ ਸਾਹਿਬ ਗਵਾਲੀਅਰ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀ

ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)- ਬੰਦੀ ਛੋੜ ਦਿਵਸ ਦੇ ਅਵਸਰ ’ਤੇ ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਮੱਧ ਪ੍ਰਦੇਸ਼ ਤੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਈ। ਇਸ

Ad Position 21
No active advertisement
ਅਜੀਤ ਡੈਸਕ 07-11-2026

ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)- ਬੰਦੀ ਛੋੜ ਦਿਵਸ ਦੇ ਅਵਸਰ ’ਤੇ ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਮੱਧ ਪ੍ਰਦੇਸ਼ ਤੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਈ। ਇਸ ਮੌਕੇ ਕਾਰ ਸੇਵਾ ਵਾਲੇ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਜ਼ਿਕਰ ਯੋਗ ਹੈ ਕਿ ਇਹ ਮਹਾਨ ਪੈਦਲ ਯਾਤਰਾ 9 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਕਿਲਾ ਗਵਾਲੀਅਰ ਲਈ ਰਵਾਨਾ ਹੋਈ ਸੀ ਅਤੇ 29 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਵਿਖੇ ਪੁੱਜੀ ਸੀ। ਇਸ ਉਪਰੰਤ ਇਹ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲਾ ਗਵਾਲੀਅਰ ਤੋਂ ਆਰੰਭ ਹੋ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪੁੱਜਣਗੇ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ
Ad Position 24