07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭੁਲਾਇਆ ਨਹੀਂ ਜਾ ਸਕਦਾ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦਾ ਦਰਦ - ਰੇਖਾ ਗੁਪਤਾ

ਨਵੀਂ ਦਿੱਲੀ, 7 ਨਵੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮੰਤਰੀ ਪੁਰੀ ਦੀ ਰਿਹਾਇਸ਼ 'ਤੇ 1984 ਦੇ ਸਿੱਖ-ਵਿਰੋਧੀ ਦੰਗਿਆਂ...

Ad Position 21
No active advertisement
ਅਜੀਤ ਡੈਸਕ 07-11-2026

ਨਵੀਂ ਦਿੱਲੀ, 7 ਨਵੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮੰਤਰੀ ਪੁਰੀ ਦੀ ਰਿਹਾਇਸ਼ 'ਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ।ਇਸ ਮੌਕੇ ਰੇਖਾ ਗੁਪਤਾ ਨੇ ਕਿਹਾ, "...1984 ਵਿਚ ਜੋ ਵਾਪਰਿਆ, ਉਹ ਨਿਰਦੋਸ਼ ਲੋਕਾਂ ਦਾ ਕਤਲੇਆਮ ਸੀ... ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿਚੋਂ ਘਸੀਟ ਕੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ... ਇਨ੍ਹਾਂ ਮਾਵਾਂ ਅਤੇ ਭੈਣਾਂ ਦੀਆਂ ਗੱਲਾਂ ਸੁਣਨਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਦਾ ਦਰਦ ਅਜਿਹਾ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ..."।

Ad Position 22
No active advertisement
ਅਗਲੀ ਖ਼ਬਰ 42 ਸਾਲ ਬੀਤ ਜਾਣ 'ਤੇ ਵੀ, ਬਰਕਰਾਰ ਹੈ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦਾ ਦਰਦ - ਹਰਦੀਪ ਸਿੰਘ ਪੁਰੀ
Ad Position 24