ਦੇਹਰਾਦੂਨ, 9 ਨਵੰਬਰ - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਇਹ ਸ਼ਾਨਦਾਰ ਦਿਨ ਸਾਨੂੰ ਉਨ੍ਹਾਂ ਸੰਘਰਸ਼ੀ ਲੋਕਾਂ ਦੀਆਂ ਕੁਰਬਾਨੀਆਂ, ਨਿਰਸਵਾਰਥ ਭਾਵਨਾ ਅਤੇ ਦ੍ਰਿੜ ਸੰਕਲਪ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਸਾਡੇ ਰਾਜ ਦੇ ਨਿਰਮਾਣ ਲਈ ਸੰਘਰਸ਼ ਕੀਤਾ ਸੀ। ਇਸ ਸ਼ੁਭ ਮੌਕੇ 'ਤੇ, ਆਓ ਅਸੀਂ ਸਾਰੇ 'ਦੇਵਭੂਮੀ' ਉਤਰਾਖੰਡ ਦੇ ਅਮੀਰ ਸੱਭਿਆਚਾਰ, ਸ਼ਾਨਦਾਰ ਪਰੰਪਰਾਵਾਂ ਅਤੇ ਕੁਦਰਤੀ ਵਿਰਾਸਤ ਨੂੰ ਸੰਭਾਲਣ, ਅਤੇ ਰਾਜ ਨੂੰ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਮੁਕਾਮਾਂ ਵੱਲ ਲੈ ਜਾਣ ਦਾ ਪ੍ਰਣ ਕਰੀਏ।"
ਤਾਜ਼ਾ ਖ਼ਬਰਾਂ
Free
ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ - ਪੁਸ਼ਕਰ ਸਿੰਘ ਧਾਮੀ
ਦੇਹਰਾਦੂਨ, 9 ਨਵੰਬਰ - ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਉਤਰਾਖੰਡ ਰਾਜ ਸਥਾਪਨਾ ਦਿਵਸ ਦੇ ਮੌਕੇ 'ਤੇ ਰਾਜ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ...
ਅਜੀਤ ਡੈਸਕ
09-11-2026