08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਸ ਦੀ ਮ੍ਰਿਤਕ ਦੇਹ ਘਰ ’ਚੋਂ ਹੀ ਮਿਲੀ।

Ad Position 21
No active advertisement
ਅਜੀਤ ਡੈਸਕ 09-11-2026

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਸ ਦੀ ਮ੍ਰਿਤਕ ਦੇਹ ਘਰ ’ਚੋਂ ਹੀ ਮਿਲੀ। ਪੁਲਿਸ ਵਲੋਂ ਪਰਿਵਾਰ ਦੀ ਸਹਾਇਤਾ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ।

Ad Position 22
No active advertisement
ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ
Ad Position 24