08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਮੁਕੰਦਰ ਸਿੰਘ ਸਰਦੂਲਗੜ੍ਹ ਦਾ ਕੀਤਾ ਸਸਕਾਰ

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦਾ ....

Ad Position 21
No active advertisement
ਅਜੀਤ ਡੈਸਕ 09-11-2026

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦਾ ਸਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ ਸੀ। ਦੇਰ ਸ਼ਾਮ ਪਤਾ ਲੱਗਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਹੈ। ਘਰ ’ਚ ਕੋਈ ਮੈਂਬਰ ਹਾਜ਼ਰ ਨਹੀਂ ਹੈ ਅਤੇ ਮੀਡੀਆ ਕਰਮੀ ਉੱਥੋਂ ਵਾਪਸ ਮੁੜ ਰਹੇ ਹਨ।

ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫ਼ਰ ਨੇ ਸ਼ੋਸ਼ਲ ਮੀਡੀਆ ’ਤੇ ਦੋਸ਼ ਲਗਾਇਆ ਸੀ ਕਿ ਮੁਕੰਦਰ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਰ ਕਹੋਈ ਹੈ। ਸ਼ੋਸ਼ਲ ਮੀਡੀਆ ’ਤੇ ਵੀ ਉਸ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਹੋਣ ਨਾਲ ਚਰਚਾ ਜੋਰਾਂ ’ਤੇ ਹੈ। ਇਸ ਸੰਬੰਧੀ ਕੋਈ ਵੀ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਬਹਿਰਾਮ ਪੁਲਿਸ ਵਲੋਂ 13 ਕਿੱਲੋਂ 170 ਗ੍ਰਾਮ ਗਾਂਜੇ ਸਮੇਤ 2 ਵਿਅਕਤੀ ਕਾਬੂ, ਪਰਚਾ ਦਰਜ ਅਗਲੀ ਖ਼ਬਰ ‘ਮਾਵਾਂ-ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਲੋਪੋਕੇ ਦੀ ਅਗਵਾਈ ਹੇਠ ਖਿਆਲਾ ਕਲਾਂ ਵਿਖੇ ਵਿਸ਼ਾਲ ਰੈਲੀ ਕੱਲ੍ਹ
Ad Position 24