10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਤੇਚੰਡੀਗੜ੍ਹ ਵਿਚ 2 ਦਿਨਾਂ ਤੱਕ ਮੀਂਹ ਦੀ ਸੰਭਾਵਨਾ

ਚੰਡੀਗੜ੍ਹ, 10 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਨਵੰਬਰ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਦੇ ਬਾਵਜੂਦ ਠੰਢ ਬਹੁਤੀ ਨਹੀਂ ਵਧੀ ਹੈ। ਮੌਸਮ ਵਿਭਾਗ ਅਨੁਸਾਰ ਅੱਜ (10 ਨਵੰਬਰ) ਸੂਬੇ ਵਿਚ ਮੌਸਮ ਖੁਸ਼ਕ ਰਹੇਗਾ।

Ad Position 21
No active advertisement
ਅਜੀਤ ਡੈਸਕ 10-11-2026

ਚੰਡੀਗੜ੍ਹ, 10 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਨਵੰਬਰ ਦੇ ਦੂਜੇ ਹਫ਼ਤੇ ਦੀ ਸ਼ੁਰੂਆਤ ਦੇ ਬਾਵਜੂਦ ਠੰਢ ਬਹੁਤੀ ਨਹੀਂ ਵਧੀ ਹੈ। ਮੌਸਮ ਵਿਭਾਗ ਅਨੁਸਾਰ ਅੱਜ (10 ਨਵੰਬਰ) ਸੂਬੇ ਵਿਚ ਮੌਸਮ ਖੁਸ਼ਕ ਰਹੇਗਾ। 12 ਅਤੇ 13 ਨਵੰਬਰ ਨੂੰ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਫਿਰ ਖੁਸ਼ਕ ਰਹਿਣ ਦੀ ਉਮੀਦ ਹੈ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟ ਗਿਆ ਹੈ। ਇਸ ਦੇ ਬਾਵਜੂਦ ਇਹ ਆਮ ਦੇ ਨੇੜੇ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ।

ਦੂਜੇ ਪਾਸੇ ਔਸਤ ਰਾਤ ਦਾ ਤਾਪਮਾਨ 0.5 ਡਿਗਰੀ ਵਧਿਆ ਹੈ। ਇਹ ਆਮ ਨਾਲੋਂ 3.2 ਡਿਗਰੀ ਵੱਧ ਹੈ। ਸਭ ਤੋਂ ਘੱਟ ਤਾਪਮਾਨ 12.2 ਡਿਗਰੀ ਪਠਾਨਕੋਟ ਵਿਚ ਦਰਜ ਕੀਤਾ ਗਿਆ।

Ad Position 22
No active advertisement
ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24