10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੈਂ ਨਹੀਂ ਲੜਾਂਗਾ ਚੋਣਾਂ- ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 10 ਨਵੰਬਰ- ਸਾਬਕਾ ਮੰਤਰੀ ਤੇ ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਕਰ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਈ ਇਕ ਪੋਸਟ ਵਿਚ ਲਿਖਿਆ ਕਿ ਦਾਸ ਨੇ ਪੱਟੀ ਹਲਕੇ ਦੇ ਭੈਣ-ਭਰਾਵਾਂ ਵਲੋਂ ਦਾਸ ਨੂੰ ਪਾਰਟੀ ਵਲੋਂ ਦੁਬਾਰਾ ਚੋਣਾਂ ਲੜਾਉਣ ਬਾਰੇ ਸੁਣਿਆ...

Ad Position 21
No active advertisement
ਅਜੀਤ ਡੈਸਕ 10-11-2026
ਚੰਡੀਗੜ੍ਹ, 10 ਨਵੰਬਰ- ਸਾਬਕਾ ਮੰਤਰੀ ਤੇ ‘ਆਪ’ ਆਗੂ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਕਰ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਈ ਇਕ ਪੋਸਟ ਵਿਚ ਲਿਖਿਆ ਕਿ ਦਾਸ ਨੇ ਪੱਟੀ ਹਲਕੇ ਦੇ ਭੈਣ-ਭਰਾਵਾਂ ਵਲੋਂ ਦਾਸ ਨੂੰ ਪਾਰਟੀ ਵਲੋਂ ਦੁਬਾਰਾ ਚੋਣਾਂ ਲੜਾਉਣ ਬਾਰੇ ਸੁਣਿਆ, ਪਰ ਦਾਸ ਨੇ ਚੋਣ ਨਹੀਂ ਲੜਨੀ। ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹੈ ਅਤੇ ਦਾਸ ਦਾ ਤੁਹਾਡੀਆਂ ਭਾਵਨਾਵਾਂ ਅੱਗੇ, ਤੁਹਾਡੇ ਪੈਰਾਂ ਵਿਚ ਸਿਰ ਝੁਕਦਾ ਹੈ।
ਦਾਸ ਪੱਟੀ ਹਲਕੇ ਦੇ ਸਾਰੇ ਭੈਣ-ਭਰਾਵਾਂ ਦਾ ਸਾਰੀ ਜ਼ਿੰਦਗੀ ਰਿਣੀ ਰਹੇਗਾ, ਜਿਨ੍ਹਾਂ ਭੈਣ-ਭਰਾਵਾਂ ਨੇ ਦਾਸ ਦਾ ਹਰ ਸਮੇਂ ਸਾਥ ਦਿੱਤਾ, ਸਭ ਦਾ ਬਹੁਤ-ਬਹੁਤ ਧੰਨਵਾਦ।
 
Ad Position 22
No active advertisement
ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ - ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
Ad Position 24