10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਕਾਂਗਰਸ ਦੀਆਂ ਬੈਠਕਾਂ ਤੋਂ ਬਾਅਦ ਪ੍ਰਧਾਨ ਪਰਗਟ ਸਿੰਘ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ

ਚੰਡੀਗੜ੍ਹ, 10 ਨਵੰਬਰ- ਪੰਜਾਬ ਕਾਂਗਰਸ ਦੀਆਂ ਬੈਠਕਾਂ ਤੋਂ ਬਾਅਦ ਪ੍ਰਧਾਨ ਪਰਗਟ ਸਿੰਘ ਵਲੋਂ

Ad Position 21
No active advertisement
ਅਜੀਤ ਡੈਸਕ 10-11-2026

ਚੰਡੀਗੜ੍ਹ, 10 ਨਵੰਬਰ- ਪੰਜਾਬ ਕਾਂਗਰਸ ਦੀਆਂ ਬੈਠਕਾਂ ਤੋਂ ਬਾਅਦ ਪ੍ਰਧਾਨ ਪਰਗਟ ਸਿੰਘ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪਰਗਟ ਸਿੰਘ ਨੇ ਕਿਹਾ ਕਿ 4 ਤਾਰੀਕ ਨੂੰ ਸੰਗਰੂਰ ਤੋਂ ਅਸੀਂ ਇਨਸਾਫ਼ ਰੈਲੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਤਰ੍ਹਾਂ ਦਾ ਇਨਸਾਫ ਮੰਗ ਰਿਹਾ ਹੈ, ਕੱਲ੍ਹ ਤੋਂ ਅਸੀਂ ਇੰਟਰੈਕਸ਼ਨ ਸ਼ੁਰੂ ਕਰਨ ਲੱਗੇ ਹਾਂ, ਲੀਡਰ ਵੱਖ-ਵੱਖ ਥਾਵਾਂ 'ਤੇ ਜਾਣਗੇ। 12 ਤਰੀਕ ਤੋਂ ਚਰਨਜੀਤ ਚੰਨੀ ਰੈਲੀ ਸ਼ੁਰੂ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਰੀ ਲੀਡਰਸ਼ਿਪ ਅਲੱਗ-ਅਲੱਗ ਥਾਵਾਂ 'ਤੇ ਜਾ ਕੇ ਸੁਨੇਹਾ ਦੇਵੇਗੀ ਅਤੇ ਪੰਜਾਬੀਆਂ ਨੂੰ ਸੁਚੇਤ ਕਰੇਗੀ। ਸਭ ਤੋਂ ਵੱਧ ਮੈਡੀਕਲ ਡਰੱਗ ਗੁਜਰਾਤ ਤੋਂ ਆਉਂਦਾ ਹੈ, ਕਿਸਾਨੀ ਸਾਡੀ ਰੀੜ੍ਹ ਦੀ ਹੱਡੀ ਹੈ, ਸਾਡੇ ਵਿਰਸੇ ਦਾ ਹਿੱਸਾ ਹੈ ਅਤੇ ਅਸੀਂ ਓਨ੍ਹਾਂ ਨੂੰ ਠੀਕ ਪਾਸੇ ਲਿਜਾਣ ਲਈ ਕੰਮ ਕਰਾਂਗੇ। 

 

 

Ad Position 22
No active advertisement
ਪਿਛਲੀ ਖ਼ਬਰ ਪੈਰਾ ਏਸ਼ੀਅਨ ਖੇਡਾਂ 'ਚ ਤਗਮਾ ਜੇਤੂ ਮੁਹੰਮਦ ਯਾਸਰ ਦਾ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵਲੋਂ ਸਨਮਾਨ| ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬੱਬਰਾਂ ਦੀ ਧਰਤੀ ਕੋਟਫ਼ਤੂਹੀ ਤੋਂ ਬੇਗਮਪੁਰਾ ਖ਼ਾਲਸਾ ਲਹਿਰ ਦਾ ਐਲਾਨ
Ad Position 24