ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਨੌਜਵਾਨਾਂ ਦੇ ਚਿਹਰਿਆਂ 'ਤੇ ਇਹ ਚਾਅ ਅਤੇ ਖ਼ੁਸ਼ੀ ਦੇਖ ਕੇ ਮਨ ਨੂੰ ਬੇਹੱਦ ਸਕੂਨ ਮਿਲਦਾ ਹੈ। ਸਾਡੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਸਾਬਤ ਹੋਈਆਂ ਹਨ। ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ 1000 ਆਧੁਨਿਕ ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ। ਪੂਰੀ ਉਮੀਦ ਹੈ ਕਿ ਸਾਡੇ ਇਹ ਖਿਡਾਰੀ ਮਿਹਨਤ ਦੇ ਦਮ 'ਤੇ ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰਨਗੇ।
ਤਾਜ਼ਾ ਖ਼ਬਰਾਂ
Free
ਅੱਜ ਸੂਬੇ ਭਰ ਦੇ ਨੌਜਵਾਨਾਂ ਨੂੰ 1000 ਆਧੁਨਿਕ ਖੇਡ ਮੈਦਾਨ ਕੀਤੇ ਗਏ ਹਨ ਸਮਰਪਿਤ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਨੌਜਵਾਨਾਂ ਦੇ ਚਿਹਰਿਆਂ 'ਤੇ ਇਹ ਚਾਅ ਅਤੇ ਖ਼ੁਸ਼ੀ...
ਅਜੀਤ ਡੈਸਕ
11-11-2026