ਰੋਮ (ਇਟਲੀ), 11 ਨਵੰਬਰ (ਹਰਦੀਪ ਸਿੰਘ ਕੰਗ) ਇਟਲੀ ਦੇ ਵੇਨੇਤੋ ਖੇਤਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਮਗਰੋਂ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾਇਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਇਟਲੀ ਦੇ ਵੇਨੇਤੋ ਖੇਤਰ ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ
ਰੋਮ (ਇਟਲੀ), 11 ਨਵੰਬਰ (ਹਰਦੀਪ ਸਿੰਘ ਕੰਗ) ਇਟਲੀ ਦੇ ਵੇਨੇਤੋ ਖੇਤਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ...
ਅਜੀਤ ਡੈਸਕ
11-11-2026