11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਛਠ ਪੂਜਾ' ਦੀਆਂ ਤਿਆਰੀਆਂ ਸੰਬੰਧੀ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, "ਅੱਜ ਚੰਡੀਗੜ੍ਹ ਵਿਖੇ 'ਛਠ ਪੂਜਾ' ਦੀਆਂ ਤਿਆਰੀਆਂ ਸੰਬੰਧੀ...

Ad Position 21
No active advertisement
ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, "ਅੱਜ ਚੰਡੀਗੜ੍ਹ ਵਿਖੇ 'ਛਠ ਪੂਜਾ' ਦੀਆਂ ਤਿਆਰੀਆਂ ਸੰਬੰਧੀ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ...
ਸਮੂਹ ਡੀ.ਸੀਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਪੂਜਾ ਵਾਲੇ ਘਾਟਾਂ 'ਤੇ ਸਾਫ਼-ਸਫ਼ਾਈ, ਸੁਰੱਖਿਆ, ਅਤੇ ਰੌਸ਼ਨੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ...
ਪੰਜਾਬ ਸਰਕਾਰ ਹਰ ਤਿਉਹਾਰ ਨੂੰ ਪੂਰੀ ਸ਼ਰਧਾ ਤੇ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਵਚਨਬੱਧ ਹੈ...।

Ad Position 22
No active advertisement
ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੀ ਉਰਦੂ ਗ਼ਜ਼ਲਾਂ 'ਤੇ ਅਧਾਰਿਤ 20ਵੀਂ ਸੰਗੀਤਕ ਐਲਬਮ 'ਜੰਗਲ ਕਾ ਅੰਧੇਰਾ' ਦੀ ਤੀਸਰੀ ਗ਼ਜ਼ਲ '...
Ad Position 24