11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ੍ਰੀ ਅਨੰਦਪੁਰ ਸਾਹਿਬ ਨੂੰ ਭਾਰਤ ਦੇ ਰਾਸ਼ਟਰਪਤੀ ਤੋਂ ਪ੍ਰਾਪਤ ਹੋਇਆ ਹੈ, ਪੰਜਾਬ ਦਾ ਪਹਿਲਾ ਸਵੱਛ ਸ਼ਹਿਰ ਹੋਣ ਦਾ ਮਾਣ - ਬਲਤੇਜ ਪੰਨੂ

ਚੰਡੀਗੜ੍ਹ, 11 ਨਵੰਬਰ - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ 'ਜਨਰਲ ਸਕੱਤਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ...

Ad Position 21
No active advertisement
ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਸਮੂਹ ਪੰਜਾਬੀਆਂ ਲਈ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਪਹਿਲਾ ਸਵੱਛ ਸ਼ਹਿਰ ਹੋਣ ਦਾ ਮਾਣ ਭਾਰਤ ਦੇ ਰਾਸ਼ਟਰਪਤੀ ਜੀ ਤੋਂ ਪ੍ਰਾਪਤ ਹੋਇਆ ਹੈ । ਮਾਨ ਸਰਕਾਰ ਦੀ ਮਿਹਨਤ ਅਤੇ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਲਗਨ ਸਦਕਾ ਇਹ ਹੋ ਸਕਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ ਅਗਲੀ ਖ਼ਬਰ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਨ ’ਤੇ ਸਿੰਗਲ ਵਿੰਡੋਅ ਸਿਸਟਮ ਲਾਗੂ ਕਰਾਂਗੇ - ਸੁਖਬੀਰ ਸਿੰਘ ਬਾਦਲ
Ad Position 24