ਚੰਡੀਗੜ੍ਹ, 12 ਨਵੰਬਰ (ਕਪਿਲ ਵਧਵਾ)- 34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੀ. ਬੀ. ਆਈ. ਅਦਾਲਤ ਨੇ ਆਈ. ਪੀ. ਸੀ. ਦੀ ਧਾਰਾ 365 ਤਹਿਤ 5 ਸਾਲ ਅਤੇ 120 ਬੀ ਤਹਿਤ 2 ਸਾਲ ਸਖਤ ਕੈਦ ਨਾਲ 50 ਹਜ਼ਾਰ ਜੁਰਮਾਨਾ ਵੀ ਲਗਾਇਆ ਹੈ। ਇਸ ਫ਼ੈਸਲਾ ਜੱਜ ਯੁਕਤੀ ਗੋਇਲ ਵਲੋਂ ਸੁਣਾਇਆ ਗਿਆ।
ਤਾਜ਼ਾ ਖ਼ਬਰਾਂ
Free
ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਸੁਣਾਈ 7 ਸਾਲ ਦੀ ਸਜ਼ਾ
ਚੰਡੀਗੜ੍ਹ, 12 ਨਵੰਬਰ (ਕਪਿਲ ਵਧਵਾ)- 34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ...
ਅਜੀਤ ਡੈਸਕ
12-11-2026