12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਗਵੰਤ ਮਾਨ ਦੀ ਕੇਜਰੀਵਾਲ ਦੇ ਨਾਲ ਬੈਠਕ ਹੋਈ ਖ਼ਤਮ

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਬੈਠਕ ਖ਼ਤਮ ਹੋ ਗਈ ਹੈ। ਹੁਣ ਸ਼ਾਮ 4 ਵਜੇ ਪੀ.ਏ.ਸੀ. ਦੀ ਬੈਠਕ...

Ad Position 21
No active advertisement
ਅਜੀਤ ਡੈਸਕ 12-11-2026

ਨਵੀਂ ਦਿੱਲੀ, 12 ਨਵੰਬਰ (ਦਵਿੰਦਰ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਬੈਠਕ ਖ਼ਤਮ ਹੋ ਗਈ ਹੈ। ਹੁਣ ਸ਼ਾਮ 4 ਵਜੇ ਪੀ.ਏ.ਸੀ. ਦੀ ਬੈਠਕ ਹੋਵੇਗੀ। ਅਨੁਮਾਨ ਹੈ ਇਸ ਬੈਠਕ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਬਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਐਲਾਨ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਪੁੱਛਿਆ- ਮੁੱਖ ਚੋਣ ਕਮਿਸ਼ਨਰ ਵਜੋਂ ਕਿਸ ਦੀ ਹੋ... ਅਗਲੀ ਖ਼ਬਰ ਯੂ.ਪੀ. ਚੋਣਾਂ ਲਈ ਚੰਦਰਸ਼ੇਖਰ ਆਜ਼ਾਦ ਅਤੇ ਓਵੈਸੀ ਵਲੋਂ 'ਸਮਾਜਿਕ ਪਰਿਵਰਤਨ ਮੋਰਚਾ' ਬਣਾਉਣ ਦਾ ਐਲਾਨ
Ad Position 24