12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੋਲਡੀ ਨੂੰ ਖਰੜ ਹਲਕਾ ਤੋਂ ਟਿਕਟ ਮਿਲਣ 'ਤੇ ਸਮਰਥਕਾਂ ਵਲੋਂ ਖੁਸ਼ੀ ਮਨਾਈ ਗਈ

ਖਰੜ (ਮੋਹਾਲੀ), 12 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ...

Ad Position 21
No active advertisement
ਅਜੀਤ ਡੈਸਕ 12-11-2026

ਖਰੜ (ਮੋਹਾਲੀ), 12 ਨਵੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰਕੇ ਉਸ ਦੇ ਵਿਚ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਅੱਜ ਰੈਸਟ ਹਾਊਸ ਵਿਖੇ ਗੋਲਡੀ ਦੀ ਸਮਰੱਥਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਟਿਕਟ ਮਿਲਣ ਦੀ ਖੁਸ਼ੀ ਦੇ ਵਿਚ ਆਤਸ਼ਬਾਜ਼ੀ ਚਲਾਈ ਗਈ ਅਤੇ ਢੋਲ ਵਜਾ ਕੇ ਖੁਸ਼ੀ ਦੇ ਵਿਚ ਲੱਡੂ ਵੰਡ ਕੇ ਭੰਗੜੇ ਪਾਏ ਗਏ। 

Ad Position 22
No active advertisement
ਅਗਲੀ ਖ਼ਬਰ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ‘ਆਪ’ ਦੀ ਟਿਕਟ ਮਿਲਣ ’ਤੇ ਵਰਕਰਾਂ ਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ
Ad Position 24