13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਪਹੁੰਚੇ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਵਿਖੇ ਪਹੁੰਚੇ ਹਨ।

Ad Position 21
No active advertisement
ਅਜੀਤ ਡੈਸਕ 13-11-2026

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਵਿਖੇ ਪਹੁੰਚੇ ਹਨ। ਇਸ ਦੌਰਾਨ ਭਾਜਪਾ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਨਾਇਬ ਸਿੰਘ ਸੈਣੀ ਇੱਥੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨਗੇ।

Ad Position 22
No active advertisement
ਅਗਲੀ ਖ਼ਬਰ ਪ੍ਰਭਦੀਪ ਸਿੰਘ ਨੱਥੋਵਾਲ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਐਲਾਨੇ
Ad Position 24