14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦੋ ਦੁਕਾਨਦਾਰ ਨੌਜਵਾਨਾਂ ਦੀ ਮੌਤ ਕਾਰਨ ਓਠੀਆ ਬਾਜ਼ਾਰ ਪੂਰਨ ਤੌਰ ’ਤੇ ਬੰਦ

ਓਠੀਆ, (ਅੰਮ੍ਰਿਤਸਰ), 14 ਨਵੰਬਰ- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਕਸਬਾ ਓਠੀਆਂ ਦੇ ਦੋ ਦੁਕਾਨਦਾਰ ਨੌਜਵਾਨਾਂ ਦੀ ਬੀਤੀ ਰਾਤ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਮੌਤ ਹੋ ਜਾਣ ਕਾਰਨ ਕਸਬਾ ਓਠੀਆਂ ਦੀਆਂ ਦੁਕਾਨਾਂ ਅੱਜ ਪੂਰਨ ਤੌਰ ’ਤੇ ਬੰਦ ਹਨ।

Ad Position 21
No active advertisement
ਅਜੀਤ ਡੈਸਕ 14-11-2026

 ਓਠੀਆ, (ਅੰਮ੍ਰਿਤਸਰ), 14 ਨਵੰਬਰ- ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਕਸਬਾ ਓਠੀਆਂ ਦੇ ਦੋ ਦੁਕਾਨਦਾਰ ਨੌਜਵਾਨਾਂ ਦੀ ਬੀਤੀ ਰਾਤ ਮੋਟਰਸਾਈਕਲ ਦੀ ਆਹਮੋ ਸਾਹਮਣੇ ਹੋਈ ਟੱਕਰ ਵਿਚ ਮੌਤ ਹੋ ਜਾਣ ਕਾਰਨ ਕਸਬਾ ਓਠੀਆਂ ਦੀਆਂ ਦੁਕਾਨਾਂ ਅੱਜ ਪੂਰਨ ਤੌਰ ’ਤੇ ਬੰਦ ਹਨ। ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਕੇ ਦੁਖੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।  

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਆਧਾਰਿਤ ਸਹਾਇਕ ਪ੍ਰੋਫੈਸਰਾਂ ਦੇ ਰੈਗੂਲਰ ਹੋਣ ਦਾ ਰਾਹ ਪੱਧਰਾ
Ad Position 24