ਅਮਰਕੋਟ (ਕਪੂਰਥਲਾ), 14 ਨਵੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਇਤਿਹਾਸਕ ਪਿੰਡ ਵਲਟੋਹਾ ਵਿਖੇ ਅੱਜ ਰਿਸ਼ਤਿਆਂ ਨੂੰ ਤਾਰ ਤਾਰ ਕਰਦਿਆਂ ਇਕ ਕਲਯੁੱਗੀ ਪੁੱਤ ਨੇ ਆਪਣੇ ਪਿਉ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਵਲਟੋਹਾ ਦੀ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਦੇ ਵਾਰਸਾ ਦੇ ਬਿਆਨ ਦਰਜ ਕਰ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।