14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਾਕਿਸਤਾਨ ਨੂੰ ਹਰਾ ਕੇ ਭਾਰਤ ਬਣਿਆ ਅੰਡਰ-19 ਏਸ਼ੀਆ ਚੈਂਪੀਅਨ

ਅਲ ਅਮਰਾਤ (ਓਮਾਨ), 14 - ਏਸ਼ੀਆ ਕੱਪ 2026 ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਰਿਵਾਇਤੀ ਵਿਰੋਧੀ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਟਾਸ ਜਿੱਤ ਕੇ ਪਾਕਿਸਤਾਨ ਨੇ...

Ad Position 21
No active advertisement
ਅਜੀਤ ਡੈਸਕ 14-11-2026

ਅਲ ਅਮਰਾਤ (ਓਮਾਨ), 14 - ਏਸ਼ੀਆ ਕੱਪ 2026 ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਰਿਵਾਇਤੀ ਵਿਰੋਧੀ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿਚ 337 ਦੌੜਾਂ ਬਣਾਈਆਂ ਤੇ ਭਾਰਤ ਨੂੰ 338 ਦੌੜਾਂ ਦਾ ਵਿਸ਼ਾਲ ਟੀਚਾ ਦਿੱਤਾ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ ਟੀਚਾ ਮੈਚ ਦੀ ਆਖ਼ਰੀ ਗੇਂਦ 'ਤੇ 9 ਵਿਕਟਾਂ ਦੇ ਨੁਕਸਾਨ ''ਤੇ ਹਾਸਲ ਕਰ ਲਿਆ।

Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਖੇ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪਿੰਡ ਡੱਗ ਤੂਤ ਵਿਖੇ ਪਹਿਲਾ ਮਹਾਨ ਗੁਰਮਤਿ ਸਮਾਗਮ ਤੇ ਕਬੱਡੀ ਕੱਪ ਕਰਵਾਇਆ
Ad Position 24