14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਾਨੂੰ ਆਪਣੇ ਨੌਜਵਾਨ ਕ੍ਰਿਕਟਰਾਂ 'ਤੇ ਬਹੁਤ ਮਾਣ ਹੈ - ਅੰਡਰ-19 ਏਸ਼ੀਆ ਕੱਪ ਜਿੱਤਣ 'ਤੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਭਾਰਤੀ ਕ੍ਰਿਕਟ ਲਈ ਇਕ ਸ਼ਾਨਦਾਰ ਦਿਨ! ਅੱਜ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਅਤੇ ਪੁਰਸ਼ਾਂ ਦੇ ਅੰਡਰ-19 ਏਸ਼ੀਆ ਕੱਪ 2026 ਜਿੱਤਣ ਲਈ ਸਾਨੂੰ ਆਪਣੇ ਨੌਜਵਾਨ ਕ੍ਰਿਕਟਰਾਂ 'ਤੇ...

Ad Position 21
No active advertisement
ਅਜੀਤ ਡੈਸਕ 14-11-2026

ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਭਾਰਤੀ ਕ੍ਰਿਕਟ ਲਈ ਇਕ ਸ਼ਾਨਦਾਰ ਦਿਨ! ਅੱਜ ਦੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਅਤੇ ਪੁਰਸ਼ਾਂ ਦੇ ਅੰਡਰ-19 ਏਸ਼ੀਆ ਕੱਪ 2026 ਜਿੱਤਣ ਲਈ ਸਾਨੂੰ ਆਪਣੇ ਨੌਜਵਾਨ ਕ੍ਰਿਕਟਰਾਂ 'ਤੇ ਬਹੁਤ ਮਾਣ ਹੈ। ਉਨ੍ਹਾਂ ਦੀ ਇਹ ਸਫਲਤਾ ਬਹੁਤ ਸਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਟੀਮ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ।"
ਏਸ਼ੀਆ ਕੱਪ 2026 ਦੇ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਪਾਕਿਸਤਾਨ ਨੂੰ ਇਕ ਵਿਕਟ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਅੰਡਰ-19 ਏਸ਼ੀਆ ਕੱਪ ’ਚ ਭਾਰਤ ਦੀ ਜਿੱਤ ਮਗਰੋਂ ਮੋਹਿਤ ਉਲਵਾ ਦੇ ਪਰਿਵਾਰ ਨੇ ਮਨਾਇਆ ਜਸ਼ਨ ਅਗਲੀ ਖ਼ਬਰ ਮਾਰੀਸਾ ਰਾਏ ਨੂੰ ਲਾਸ ਏਂਜਲਸ ਦੀ ਅਟਾਰਨੀ ਚੁਣਿਆ
Ad Position 24