ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਸਿੱਖ ਕੌਮ ਦੇ ਮਹਾਨ ਜਰਨੈਲ, ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ...
ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਲਈ ਸੀਸ ਤਲੀ 'ਤੇ ਰੱਖ ਕੇ ਜ਼ਾਲਮਾਂ ਨਾਲ ਲੋਹਾ ਲੈਣ ਵਾਲੇ ਬਾਬਾ ਜੀ ਦੀ ਕੁਰਬਾਨੀ ਲਾਸਾਨੀ ਹੈ... ਉਨ੍ਹਾਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਹੱਕ-ਸੱਚ ਲਈ ਜਿਊਣ ਅਤੇ ਜ਼ੁਲਮ ਵਿਰੁੱਧ ਡਟਣ ਦੀ ਪ੍ਰੇਰਨਾ ਦਿੰਦੀ ਰਹੇਗੀ...।
ਤਾਜ਼ਾ ਖ਼ਬਰਾਂ
Free
ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ - ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਸਿੱਖ ਕੌਮ ਦੇ ਮਹਾਨ ਜਰਨੈਲ, ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ...
ਅਜੀਤ ਡੈਸਕ
15-11-2026