15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ' ਦੀਆਂ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ,ਸੂਰਜ ਦੇਵਤਾ ਦੀ ਉਪਾਸਨਾ ਅਤੇ ਕੁਦਰਤ...

Ad Position 21
No active advertisement
ਅਜੀਤ ਡੈਸਕ 15-11-2026

ਚੰਡੀਗੜ੍ਹ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ,ਸੂਰਜ ਦੇਵਤਾ ਦੀ ਉਪਾਸਨਾ ਅਤੇ ਕੁਦਰਤ ਪ੍ਰਤੀ ਸ਼ੁਕਰਾਨੇ ਦੇ ਪਵਿੱਤਰ ਤਿਉਹਾਰ 'ਛੱਠ ਪੂਜਾ' ਦੀਆਂ ਦੇਸ਼-ਵਿਦੇਸ਼ 'ਚ ਵਸਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ...
ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਹਰ ਤਿਉਹਾਰ ਮਨਾਇਆ ਜਾਂਦਾ ਹੈ... ਮੇਰੀ ਅਰਦਾਸ ਹੈ ਕਿ ਇਹ ਤਿਉਹਾਰ ਸਭ ਦੇ ਜੀਵਨ 'ਚ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ...।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ - 30 ਓਵਰਾਂ ਬਾਅਦ ਭਾਰਤ 73/3 ਅਗਲੀ ਖ਼ਬਰ 1212 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਪੁਲਿਸ ਨੇ ਫੜੀ ਕਾਲੀ ਫਾਰਚੂਨਰ
Ad Position 24