15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਿੱਲੀ - ਹਵਾ ਗੁਣਵੱਤਾ ਸੂਚਕਅੰਕ 'ਬਹੁਤ ਖਰਾਬ' ਸ਼੍ਰੇਣੀ ਵਿਚ

ਨਵੀਂ ਦਿੱਲੀ, 15 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਏਮਜ਼ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 368 ਹੈ, ਜਿਸਨੂੰ...

Ad Position 21
No active advertisement
ਅਜੀਤ ਡੈਸਕ 15-11-2026

ਨਵੀਂ ਦਿੱਲੀ, 15 ਨਵੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਏਮਜ਼ ਦੇ ਆਸ-ਪਾਸ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 368 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਸੇ ਤਰਾਂ ਸਰਾਏ ਕਾਲੇ ਖ਼ਾਨ ਵਿਖੇ ਹਵਾ ਗੁਣਵੱਤਾ ਸੂਚਕਅੰਕ (ਏ.ਕਿਆਊ.ਆਈ.) 355, ਅਕਸ਼ਰਧਾਮ ਮੰਦਰ ਦੇ ਆਸ-ਪਾਸ ਅਤੇ  ਆਨੰਦ ਵਿਹਾਰ ਵਿਖੇ 365 ਹੈ, ਜਿਸਨੂੰ 'ਬਹੁਤ ਖਰਾਬ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੈਂਸਰ ਦੇ ਇਲਾਜ ਤੋਂ ਬਾਅਦ ਆਪਣੀ ਸਭ ਤੋਂ ਵੱਡੀ ਵਿਦੇਸ਼ ਯਾਤਰਾ 'ਤੇ ਨਿਕਲ ਰਹੀ ਹੈ ਬ੍ਰਿਟੇਨ ਦੀ ਰਾਜਕੁਮਾਰੀ ਕੇਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ - 30 ਓਵਰਾਂ ਬਾਅਦ ਭਾਰਤ 140/5
Ad Position 24