15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਲਈ ਛਾਹੜ ਤੋਂ ਬੀ.ਕੇ.ਯੂ. ਸਿੱਧੂਪੁਰ ਦਾ ਜਥਾ ਰਵਾਨਾ

ਦਿੜ੍ਹਬਾ ਮੰਡੀ (ਸੰਗਰੂਰ), 15 ਨਵੰਬਰ (ਜਸਵੀਰ ਸਿੰਘ ਔਜਲਾ) - ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਮਾਨਸਾ...

Ad Position 21
No active advertisement
ਅਜੀਤ ਡੈਸਕ 15-11-2026

ਦਿੜ੍ਹਬਾ ਮੰਡੀ (ਸੰਗਰੂਰ), 15 ਨਵੰਬਰ (ਜਸਵੀਰ ਸਿੰਘ ਔਜਲਾ) - ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਪਿੰਡ ਛਾਹੜ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਜਥਾ ਰਵਾਨਾ ਹੋਇਆ। ਪਿੰਡ ਇਕਾਈ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਏ ਜਥੇ ਵਿਚ ਸ਼ਾਮਿਲ ਸੰਗਤਾਂ ਨੇ ਭਾਈ ਝੋਟਾ ਦੇ ਨਸ਼ਾ ਵਿਰੋਧੀ ਸੰਘਰਸ਼ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਕਾਰਕੁੰਨ ਹਥਿਆਰਾਂ ਸਣੇ ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਐੱਸ.ਜੀ.ਪੀ.ਸੀ. ਦਾ 106ਵਾਂ ਸਥਾਪਨਾ ਦਿਵਸ
Ad Position 24