15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਤਰਨਤਾਰਨ ਬੱਸ ਹਾਦਸਾ - ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਬੱਸ ਹਾਦਸੇ ਦੇ ਪੀੜਤਾਂ ਨੂੰ ਮਿਲੇ। ਉਨ੍ਹਾਂ ਹਸਪਤਾਲ ਜਾ ਕੇ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ...

Ad Position 21
No active advertisement
ਅਜੀਤ ਡੈਸਕ 15-11-2026

ਅੰਮ੍ਰਿਤਸਰ, 15 ਨਵੰਬਰ  - ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਬੱਸ ਹਾਦਸੇ ਦੇ ਪੀੜਤਾਂ ਨੂੰ ਮਿਲੇ। ਉਨ੍ਹਾਂ ਹਸਪਤਾਲ ਜਾ ਕੇ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਕਲ ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। 
ਇਸ ਮੌਕੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨੋਟਿਸ 'ਤੇ ਉਨ੍ਹਾਂ ਕਿਹਾ ਕਿ ਇਹ ਇਕ ਹਾਦਸਾ ਹੈ। ਪ੍ਰਬੰਧਾਂ ਨਾਲ ਇਸ ਦਾ ਕੋਈ ਲੈਣਾ ਦੇਣਾ ਨਹੀਂ। ਪ੍ਰਬੰਧ ਬਿਲਕੁਲ ਠੀਕ ਹਨ। 7 ਲੱਖ ਤੋਂ ਵੱਧ ਸ਼ਰਧਾਲੂ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕ ਚੁੱਕੇ ਹਨ।

 

Ad Position 22
No active advertisement
ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ, ਢੀਂਡਸਾ ਸਮੇਤ ਵੱਡੀ ਗਿਣਤੀ ਆਗੂ ਪੁੱਜੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਚ
Ad Position 24