15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਤਾਂ ਸਮੇਤ ਸਰਹੱਦ ਤੇ ਖਲੋ ਕੇ ਕੀਤੀ ਅਰਦਾਸ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਨਵੰਬਰ (ਹੀਰਾ ਸਿੰਘ ਮਾਂਗਟ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ...

Ad Position 21
No active advertisement
ਅਜੀਤ ਡੈਸਕ 15-11-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਨਵੰਬਰ (ਹੀਰਾ ਸਿੰਘ ਮਾਂਗਟ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਅੱਜ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਸੰਗਤਾਂ ਸਮੇਤ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੇ ਖਲੋ ਕੇ ਅਰਦਾਸ ਕੀਤੀ ਗਈ।

ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲਿਆ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਸਕਣ।

Ad Position 22
No active advertisement
ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਆਲ ਇੰਡੀਆ ਪੁੰਨਿਆ ਕੇਸਰੀ ਦੰਗਲ 24 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ
Ad Position 24