ਫੁਕੇਟ, 16 ਨਵੰਬਰ- ਥਾਈਲੈਂਡ ਦੇ ਫੁਕੇਟ ਵਿਚ ਇਕ ਰਿਜ਼ੋਰਟ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਅੱਗ ਸਵੇਰੇ 3 ਵਜੇ ਦੇ ਕਰੀਬ ਲੱਗੀ ਅਤੇ ਤੇਜ਼ੀ ਨਾਲ ਨੇੜਲੀਆਂ ਇਮਾਰਤਾਂ ਵਿਚ ਫੈਲ ਗਈ। ਥਾਈ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸਵੇਰੇ 3.17 ਵਜੇ ਦੇ ਕਰੀਬ ਇਕ ਇਮਾਰਤ ਵਿਚ ਲੱਗੀ, ਜਿਸ ਵਿਚ ਕਾਰ ਕਿਰਾਏ 'ਤੇ ਦੇਣ ਦਾ ਕਾਰੋਬਾਰ ਸੀ ਅਤੇ ਤੇਜ਼ੀ ਨਾਲ ਆਲੇ ਦੁਆਲੇ ਦੀਆਂ ਇਮਾਰਤਾਂ ਵਿਨਚ ਫੈਲ ਗਈ।
ਤਾਜ਼ਾ ਖ਼ਬਰਾਂ
Free
ਥਾਈਲੈਂਡ: ਫੁਕੇਟ ਦੇ ਇਕ ਰਿਜ਼ੋਰਟ ਵਿਚ ਲੱਗੀ ਭਿਆਨਕ ਅੱਗ, 11 ਲੋਕਾਂ ਦੀ ਮੌਤ
ਫੁਕੇਟ, 16 ਨਵੰਬਰ- ਥਾਈਲੈਂਡ ਦੇ ਫੁਕੇਟ ਵਿਚ ਇਕ ਰਿਜ਼ੋਰਟ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਅਜੀਤ ਡੈਸਕ
16-11-2026