17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

Ad Position 21
No active advertisement
ਅਜੀਤ ਡੈਸਕ 17-11-2026

ਮਨੀਲਾ, 17 ਨਵੰਬਰ- ਪ੍ਰਧਾਨ ਮੰਤਰੀ ਮੋਦੀ ਬੀਤੇ ਦਿਨ ਤਿੰਨ ਦਿਨਾਂ ਦੇ ਦੌਰੇ ਲਈ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਪਹੁੰਚੇ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਹਾਰ ਪਾ ਕੇ ਕੀਤਾ ਗਿਆ। ਇਸ ਫੇਰੀ ਦੌਰਾਨ ਅੱਜ ਪ੍ਰਧਾਨ ਮੰਤਰੀ ਮਨੀਲਾ ਦੇ ਇਤਿਹਾਸਕ ਗੁਰੂਦੁਆਰਾ ਖ਼ਾਲਸਾ ਦੀਵਾਨ ਵਿਖੇ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਮੁੜ-ਵਿਕਾਸ ਕਾਰਜਾਂ ਦੀ ਸ਼ੁਰੂਆਤ ਨਾਲ ਸੰਬੰਧਿਤ ਇਕ ਸਮਾਰੋਹ ਵਿਚ ਹਿੱਸਾ ਲਿਆ।

Ad Position 22
No active advertisement
ਅਗਲੀ ਖ਼ਬਰ ਉਤਰਾਖ਼ੰਡ- ਖੱਡ ’ਚ ਡਿੱਗੀ ਬੱਸ, 6 ਦੀ ਮੌਤ
Ad Position 24