17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੁਪਰੀਮ ਕੋਰਟ ਵਲੋਂ ਆਜ਼ਮ ਖਾਨ ਦੀ ਸਜ਼ਾ 'ਤੇ ਰੋਕ ਲਗਾਉਣ ਦੇ ਹੁਕਮ ਵਿਰੁੱਧ ਯੂ.ਪੀ. ਸਰਕਾਰ ਦੀ ਅਪੀਲ ਖਾਰਜ

ਨਵੀਂ ਦਿੱਲੀ, 17 ਅਕਤੂਬਰ - ਸੁਪਰੀਮ ਕੋਰਟ ਨੇ ਜਾਅਲੀ ਜਨਮ ਸਰਟੀਫਿਕੇਟ ਮਾਮਲੇ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਦੀ ਸਜ਼ਾ 'ਤੇ ਰੋਕ ਲਗਾਉਣ ਦੇ ਇਲਾਹਾਬਾਦ...

Ad Position 21
No active advertisement
ਅਜੀਤ ਡੈਸਕ 17-11-2026

ਨਵੀਂ ਦਿੱਲੀ, 17 ਅਕਤੂਬਰ - ਸੁਪਰੀਮ ਕੋਰਟ ਨੇ ਜਾਅਲੀ ਜਨਮ ਸਰਟੀਫਿਕੇਟ ਮਾਮਲੇ ਵਿਚ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਦੀ ਸਜ਼ਾ 'ਤੇ ਰੋਕ ਲਗਾਉਣ ਦੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਵਿਰੁੱਧ ਉੱਤਰ ਪ੍ਰਦੇਸ਼ (ਯੂ.ਪੀ.) ਸਰਕਾਰ ਦੀ ਅਪੀਲ ਖਾਰਜ ਕਰ ਦਿੱਤੀ ਹੈ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਨੇ ਆਜ਼ਮ ਖ਼ਾਨ ਦੀ ਪਤਨੀ ਤਜ਼ੀਨ ਫਾਤਮਾ ਅਤੇ ਪੁੱਤਰ ਅਬਦੁੱਲਾ ਆਜ਼ਮ ਖਾਨ ਵਲੋਂ ਦਾਇਰ ਕੀਤੀਆਂ ਗਈਆਂ ਅਪੀਲਾਂ ਨੂੰ ਮਨਜ਼ੂਰ ਕਰ ਲਿਆ ਹੈ, ਜਿਨ੍ਹਾਂ ਵਿਚ ਉਨ੍ਹਾਂ ਨੇ ਇਸ ਮਾਮਲੇ ਵਿਚ ਅਜਿਹੀ ਹੀ ਰਾਹਤ ਦੀ ਮੰਗ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂਆਂ ਨਾਲ ਭਰੀ ਜੀਪ ਹੋਈ ਹਾਦਸੇ ਦਾ ਸ਼ਿਕਾਰ, 3 ਦੀ ਮੌਤ ਅਗਲੀ ਖ਼ਬਰ ਆਸਾਮ - ਕਾਰਬੀ ਆਂਗਲੋਂਗ ਨੇ ਰਚਿਆ ਇਤਿਹਾਸ, ਕਾਰਬੀ ਲੋਕ ਨਾਚ 'ਨਿਮਸੋ ਕੇਰੁੰਗ' ਨੇ ਬਣਾਇਆ ਗਿਨੀਜ਼ ਵਰਲਡ ਰਿਕਾਰਡ
Ad Position 24