17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਈ.ਡੀ. ਦੇ ਮਾਮਲੇ 'ਚ ਆਜ਼ਮ ਖ਼ਾਨ ਦੀ ਪਟੀਸ਼ਨ 'ਤੇ ਇਲਾਹਾਬਾਦ ਹਾਈ ਕੋਰਟ ਵਲੋਂ ਫ਼ੈਸਲਾ ਸੁਰੱਖਿਅਤ

ਇਲਾਹਾਬਾਦ, 17 ਨਵੰਬਰ - ਇਲਾਹਾਬਾਦ ਹਾਈ ਕੋਰਟ ਨੇ ਜੌਹਰ ਟਰੱਸਟ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਦੁਆਰਾ ਕੀਤੀ ਗਈ ਗ੍ਰਿਫ਼ਤਾਰੀ ਅਤੇ ਨਿਆਂਇਕ ਹਿਰਾਸਤ ਨੂੰ ਚੁਣੌਤੀ...

Ad Position 21
No active advertisement
ਅਜੀਤ ਡੈਸਕ 17-11-2026

ਇਲਾਹਾਬਾਦ, 17 ਨਵੰਬਰ - ਇਲਾਹਾਬਾਦ ਹਾਈ ਕੋਰਟ ਨੇ ਜੌਹਰ ਟਰੱਸਟ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ.  ਦੁਆਰਾ ਕੀਤੀ ਗਈ ਗ੍ਰਿਫ਼ਤਾਰੀ ਅਤੇ ਨਿਆਂਇਕ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖ਼ਾਨ ਦੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਈ ਕੋਰਟ ਵਲੋਂ ਆਜ਼ਮ ਖਾਨ ਦੀ ਅੰਤਰਿਮ ਰਾਹਤ ਦੀ ਅਰਜ਼ੀ 'ਤੇ ਫ਼ੈਸਲਾ ਕੀਤਾ ਜਾਵੇਗਾ।
ਆਜ਼ਮ ਖ਼ਾਨ ਨੇ ਜੌਹਰ ਟਰੱਸਟ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ. ਦੀ ਗ੍ਰਿਫ਼ਤਾਰੀ ਅਤੇ ਨਿਆਂਇਕ ਹਿਰਾਸਤ ਨੂੰ ਚੁਣੌਤੀ ਦਿੱਤੀ ਹੈ।ਸੀਨੀਅਰ ਵਕੀਲ ਇਮਰਾਨ ਉੱਲਾਹ ਨੇ ਆਜ਼ਮ ਖ਼ਾਨ ਵੱਲੋਂ ਦਲੀਲ ਦਿੱਤੀ, ਜਦੋਂ ਕਿ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਕਪਿਲ ਸਿੱਬਲ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਵਿਚ ਸ਼ਾਮਿਲ ਹੋਏ। ਈ.ਡੀ. ਨੇ ਆਜ਼ਮ ਖਾਨ ਦੀ ਗ੍ਰਿਫ਼ਤਾਰੀ ਸੰਬੰਧੀ ਆਪਣਾ ਜਵਾਬ ਵੀ ਦਾਇਰ ਕੀਤਾ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ ਅਗਲੀ ਖ਼ਬਰ ਫਿਲੀਪੀਨਜ਼ - 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਚ ਸ਼ਾਮਿਲ ਹੋਏ ਪ੍ਰਧਾਨ ਮੰਤਰੀ ਮੋਦੀ
Ad Position 24