17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

- ਮਾਨ ਸਰਕਾਰ ਵਲੋਂ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਦੇਣ ਦੀ ਪਹਿਲਕਦਮੀ

ਚੰਡੀਗੜ੍ਹ, 17 ਨਵੰਬਰ - ਮਾਨ ਸਰਕਾਰ ਵਲੋਂ ‘No Cash, No Farmaish’ ਨੀਤੀ ਤਹਿਤ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਦੇਣ ਦੀ ਪਹਿਲਕਦਮੀ...

Ad Position 21
No active advertisement
ਅਜੀਤ ਡੈਸਕ 17-11-2026

ਚੰਡੀਗੜ੍ਹ, 17 ਨਵੰਬਰ - ਮਾਨ ਸਰਕਾਰ ਵਲੋਂ ‘No Cash, No Farmaish’ ਨੀਤੀ ਤਹਿਤ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਦੇਣ ਦੀ ਪਹਿਲਕਦਮੀ ਕੀਤੀ ਗਈ ਹੈ।19.25 ਲੱਖ ਆਨਲਾਈਨ ਅਰਜ਼ੀਆਂ ਦੀ ਡਿਜੀਟਲ ਅਤੇ ਪਾਰਦਰਸ਼ੀ ਢੰਗ ਨਾਲ ਪੜਤਾਲ ਕੀਤੀ ਗਈ ਹੈ। ਈ-ਸ਼ਰਮ ਪੋਰਟਲ ’ਤੇ ਰਜਿਸਟਰਡ 3.9 ਲੱਖ ਗੈਰ-ਸੰਗਠਿਤ ਕਾਮਿਆਂ ਨੂੰ ਵੀ ਰਾਸ਼ਨ ਕਾਰਡ ਮਿਲਣਗੇ। ਅਗਲੇ 10 ਤੋਂ 15 ਦਿਨਾਂ ਵਿਚ ਹੋਰ ਲਾਭਪਾਤਰੀਆਂ ਨੂੰ ਸੂਚੀ ਵਿਚ ਸ਼ਾਮਿਲ ਕਰਨ ਦੀ ਪ੍ਰਕਿਰਿਆ ਜਾਰੀ  ਹੈ। ਨਵੇਂ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਫੂਡ ਕਿੱਟਾਂ ਵੀ ਮਿਲਣਗੀਆਂ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਦੌਰੇ 'ਤੇ ਹਮੇਸ਼ਾ ਸਿੱਖ ਭਾਈਚਾਰੇ ਨਾਲ ਜੁੜਨ ਦੀ ਕੋਸ਼ਿਸ਼ ਕੀਤੀ ਹੈ, ਪ੍ਰਧਾਨ ਮੰਤਰੀ ਮੋਦੀ ਨੇ - ਹਰਦੀਪ ਸਿੰਘ ਪ... ਅਗਲੀ ਖ਼ਬਰ ਸਾਡੇ ਕਿਸਾਨਾਂ ਦੀ ਸੇਵਾ ਕਰਨ ਲਈ ਪੰਜਾਬ ਦੌਰੇ 'ਤੇ ਆਇਆ ਹਾਂ - ਸ਼ਿਵਰਾਜ ਸਿੰਘ ਚੌਹਾਨ
Ad Position 24