ਮੁਹਾਲੀ, 17 ਨਵੰਬਰ - ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਦੇ ਸਵਾਲ 'ਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਕਿਹਾ, "...ਇਹ ਮੇਰੀ ਜ਼ਿੰਮੇਵਾਰੀ ਨਹੀਂ ਹੈ... ਸੀਨੀਅਰ ਆਗੂ ਇਸ ਬਾਰੇ ਫ਼ੈਸਲਾ ਲੈਣਗੇ। ਮੈਂ ਸਿਰਫ਼ ਪਾਰਟੀ ਦਾ ਇਕ ਵਰਕਰ ਹਾਂ, ਅਤੇ ਮੇਰੀ ਜ਼ਿੰਮੇਵਾਰੀ ਸਿਰਫ਼ ਉਸ ਕੰਮ ਨੂੰ ਕਰਨ ਦੀ ਹੈ ਜੋ ਮੈਨੂੰ ਸੌਂਪਿਆ ਗਿਆ ਹੈ..."।
ਤਾਜ਼ਾ ਖ਼ਬਰਾਂ
Free
ਸੀਨੀਅਰ ਆਗੂ ਲੈਣਗੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਬਾਰੇ ਫ਼ੈਸਲਾ - ਸੀ.ਆਰ. ਪਾਟਿਲ
ਮੁਹਾਲੀ, 17 ਨਵੰਬਰ - ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗੱਠਜੋੜ ਦੇ ਸਵਾਲ 'ਤੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ...
ਅਜੀਤ ਡੈਸਕ
17-11-2026