17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਬੈਠਕ ਹੋਵੇਗੀ

ਅੰਮ੍ਰਿਤਸਰ, 17 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ...

Ad Position 21
No active advertisement
ਅਜੀਤ ਡੈਸਕ 17-11-2026

ਅੰਮ੍ਰਿਤਸਰ, 17 ਨਵੰਬਰ- ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਬੈਠਕ ਹੋਵੇਗੀ।

ਮੀਟਿੰਗ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਹੋਵੇਗੀ। ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕਮਰਾ ਨੰਬਰ 159 ਵਿਚ ਹੋਵੇਗੀ।

ਐਕਟ ਵਿਚ ਸੋਧਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 21 ਨਵੰਬਰ ਨੂੰ ਅੰਮ੍ਰਿਤਪਾਲ ਜੇਲ੍ਹ 'ਚੋਂ ਬਾਹਰ ਆਉਣਗੇ ਅਗਲੀ ਖ਼ਬਰ ਦਸਮੇਸ਼ ਨਗਰ ’ਚ ਲੁੱਟ ਦੀ ਵਾਰਦਾਤ, ਛੱਤ ਰਾਹੀਂ ਘਰ ’ਚ ਦਾਖ਼ਲ ਹੋ ਕੇ ਮਾਂ-ਪੁੱਤ ’ਤੇ ਕੀਤਾ ਹਮਲਾ
Ad Position 24