ਨਵੀਂ ਦਿੱਲੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਲਾ ਦੇ ਆਪਣੇ ਦੌਰੇ ਨੂੰ ਸਮਾਪਤ ਕਰਨ ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਮਨੀਲਾ ਵਿਚ ਉਨ੍ਹਾਂ ਨੇ 23ਵੇਂ ਭਾਰਤ-ਆਸੀਆਨ (India-ASEAN) ਸਿਖਰ ਸੰਮੇਲਨ, 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ਅਤੇ 'ਕਵਾਡ' (Quad) ਨੇਤਾਵਾਂ ਦੀ ਮੀਟਿੰਗ ਵਿਚ ਹਿੱਸਾ ਲਿਆ ਸੀ।
ਤਾਜ਼ਾ ਖ਼ਬਰਾਂ
Free
ਮਨੀਲਾ ਦੌਰੇ ਤੋਂ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਨਵੀਂ ਦਿੱਲੀ, 18 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਲਾ ਦੇ ਆਪਣੇ ਦੌਰੇ ਨੂੰ ਸਮਾਪਤ ਕਰਨ ਤੋਂ ਬਾਅਦ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ।
ਅਜੀਤ ਡੈਸਕ
18-11-2026