18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮੋਟਰਸਾਈਕਲ ਸਵਾਰ ਵਿਅਕਤੀ ਨੇ ਖਿੱਚੀਆਂ ਮਹਿਲਾਂ ਦੀਆਂ ਵਾਲੀਆਂ

ਲੰਧਰ, 18 ਨਵੰਬਰ- ਜਲੰਧਰ ਵਿਚ ਬੇਖੌਫ਼ ਲੁਟੇਰਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਘਟਨਾ ਵਿਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ।

Ad Position 21
No active advertisement
ਅਜੀਤ ਡੈਸਕ 18-11-2026

ਜਲੰਧਰ, 18 ਨਵੰਬਰ- ਜਲੰਧਰ ਵਿਚ ਬੇਖੌਫ਼ ਲੁਟੇਰਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਘਟਨਾ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੇ ਇਕ ਬਜ਼ੁਰਗ ਔਰਤ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਝਗੜੇ ਵਿਚ ਔਰਤ ਦੇ ਕੰਨ ਵਿਚ ਗੰਭੀਰ ਸੱਟ ਲੱਗੀ, ਜਿਸ ਕਾਰਨ ਹਸਪਤਾਲ ਵਿਚ ਛੇ ਟਾਂਕੇ ਲੱਗੇ। ਇਹ ਸਾਰੀ ਘਟਨਾ ਨੇੜਲੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ- ਮੌਸਮ ਵਿਭਾਗ ਅਗਲੀ ਖ਼ਬਰ ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਲਤੀਫ਼ ਭੱਟ ਢੇਰ
Ad Position 24