18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲੋਕ ਮਿਲਣੀ ਪ੍ਰੋਗਰਾਮ ਤਹਿਤ ਜਲਦ ਸ਼ਾਹਕੋਟ ਪਹੁੰਚਣਗੇ ਮੁੱਖ ਮੰਤਰੀ ਮਾਨ

ਲੋਹੀਆਂ ਖ਼ਾਸ, 18 ਨਵੰਬਰ, (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਪਿੰਡ ਲੋਕ ਮਿਲਣੀ ਪ੍ਰੋਗਰਾਮ ਤਹਿਤ ਉਹ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਕਰੀਬ 15 ਮਿੰਟ ਤੱਕ ਪਹੁੰਚ ਰਹੇ ਹਨ

Ad Position 21
No active advertisement
ਅਜੀਤ ਡੈਸਕ 18-11-2026

ਲੋਹੀਆਂ ਖ਼ਾਸ, 18 ਨਵੰਬਰ, (ਕੁਲਦੀਪ ਸਿੰਘ ਖਾਲਸਾ, ਗੁਰਪਾਲ ਸਿੰਘ ਸਤਾਬਗੜ੍ਹ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਪਿੰਡ ਲੋਕ ਮਿਲਣੀ ਪ੍ਰੋਗਰਾਮ ਤਹਿਤ ਉਹ ਅੱਜ ਹਲਕਾ ਸ਼ਾਹਕੋਟ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਕਰੀਬ 15 ਮਿੰਟ ਤੱਕ ਪਹੁੰਚ ਰਹੇ ਹਨ, ਜਿਸ ਦੇ ਮੱਦੇਨਜ਼ਰ ਇਲਾਕੇ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ  ਅਤੇ ਲੋਕ ਘਰਾਂ ਦੀਆਂ ਛੱਤਾਂ ਉਪਰ ਚੜ੍ਹ ਕੇ ਮੁੱਖ ਮੰਤਰੀ ਦਾ ਰਾਹ ਦੇਖ ਰਹੇ ਹਨ।

Ad Position 22
No active advertisement
ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ
Ad Position 24