18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਏਅਰ ਇੰਡੀਆ ਐਕਸਪ੍ਰੈਸ ਵਲੋਂ 1 ਦਸੰਬਰ ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ

ਨਵੀਂ ਦਿੱਲੀ, 18 ਨਵੰਬਰ - ਏਅਰ ਇੰਡੀਆ ਐਕਸਪ੍ਰੈਸ ਨੇ 1 ਦਸੰਬਰ 2026 ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ...

Ad Position 21
No active advertisement
ਅਜੀਤ ਡੈਸਕ 18-11-2026

ਨਵੀਂ ਦਿੱਲੀ, 18 ਨਵੰਬਰ - ਏਅਰ ਇੰਡੀਆ ਐਕਸਪ੍ਰੈਸ ਨੇ 1 ਦਸੰਬਰ 2026 ਤੋਂ ਦੀਪਕ ਰਾਜਾਵਤ ਨੂੰ ਏਅਰਲਾਈਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਉਹ ਵਰਤਮਾਨ ਵਿਚ ਏਅਰਲਾਈਨ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐੱਫ.ਓ.) ਵਜੋਂ ਸੇਵਾ ਨਿਭਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੀ ਖ਼ਬਰ ਐਨ.ਆਈ.ਏ. ਨੇ ਅਮਰੀਕਾ ਤੋਂ ਡਿਪੋਰਟ ਕੀਤੇ ਕੇ.ਜ਼ੈੱਡ.ਐੱਫ. ਸਮਰਥਕ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਕੀਤਾ ਗ੍ਰਿਫ਼ਤਾਰ
Ad Position 24