18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਖੇਲੋ ਇੰਡੀਆ ਯੂਥ ਗੇਮਜ਼-2026 ਲਈ ਬਾਸਕਟਬਾਲ ਟੀਮ ਦੇ ਟਰਾਇਲ 22 ਨਵੰਬਰ ਨੂੰ ਕਰਨਾਲ ਸਟੇਡੀਅਮ ਵਿਖੇ

ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ) - ਜ਼ਿਲ੍ਹਾ ਖੇਡ ਅਧਿਕਾਰੀ ਸਤਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 18-11-2026

ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ) - ਜ਼ਿਲ੍ਹਾ ਖੇਡ ਅਧਿਕਾਰੀ ਸਤਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਖੇਲੋ ਇੰਡੀਆ ਯੂਥ ਗੇਮਜ਼-2026 ਦਾ ਆਯੋਜਨ 11 ਤੋਂ 22 ਦਸੰਬਰ ਤੱਕ ਤੇਲੰਗਾਨਾ ਵਿਚ ਕੀਤਾ ਜਾਵੇਗਾ। ਇਨ੍ਹਾਂ ਖੇਡਾਂ ਵਿਚ ਭਾਗ ਲੈਣ ਵਾਲੀ ਹਰਿਆਣਾ ਰਾਜ ਦੀ ਬਾਸਕਟਬਾਲ ਟੀਮ ਦੀ ਚੋਣ 22 ਨਵੰਬਰ ਨੂੰ ਕਰਨਾਲ ਸਟੇਡੀਅਮ ਵਿਖੇ ਹੋਣ ਵਾਲੇ ਟਰਾਇਲਾਂ ਦੇ ਆਧਾਰ ’ਤੇ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਾਸਕਟਬਾਲ ਖੇਡ ਵਿਚ ਦਿਲਚਸਪੀ ਰੱਖਣ ਵਾਲੇ ਯੋਗ ਖਿਡਾਰੀ ਨਿਰਧਾਰਤ ਮਿਤੀ ਨੂੰ ਕਰਨਾਲ ਸਟੇਡੀਅਮ ਵਿਖੇ ਪਹੁੰਚ ਕੇ ਇਨ੍ਹਾਂ ਟਰਾਇਲਾਂ ਵਿਚ ਭਾਗ ਲੈ ਸਕਦੇ ਹਨ। ਖੇਡਾਂ ਸੰਬੰਧੀ ਹੋਰ ਜਾਣਕਾਰੀ ਲਈ ਖਿਡਾਰੀ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਖੇਲੋ ਇੰਡੀਆ’ ’ਤੇ ਵੀ ਜਾ ਸਕਦੇ ਹਨ।

Ad Position 22
No active advertisement
ਅਗਲੀ ਖ਼ਬਰ ਜਲੰਧਰ - ਨਿਗਮ ਦੀ ਹਦੂਦ ਅੰਦਰ 21 ਨੂੰ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ
Ad Position 24