ਸੰਗਰੂਰ, 18 ਨਵੰਬਰ (ਧੀਰਜ ਪਸੋਰੀਆ) - ਸਾਂਝੀ ਤਾਲਮੇਲ ਕਮੇਟੀ ਸੰਗਰੂਰ ਵਿਖੇ ਲਗਾਏ ਪੱਕੇ ਮੋਰਚੇ ਦੇ 6ਵੇਂ ਦਿਨ ਪੱਕੇ ਮੋਰਚੇ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਤੱਕ ਮੋਮਬੱਤੀ ਮਾਰਚ ਕੀਤਾ ਗਿਆ। ਮੁਲਾਜ਼ਮਾ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਦੀਆਂ ਮੰਗਾਂ ਅਤੇ ਮਸਲਿਆਂ ਦੇ ਹੱਲ ਨਾ ਹੋਣ ਲਈ ਜਿੱਥੇ ਪੰਜਾਬ ਸਰਕਾਰ ਜਿੰਮੇਵਾਰ ਹੈ ਉੱਥੇ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਵੀ ਕਾਰਪੋਰੇਟ ਘਰਾਣਿਆਂ ਨੂੰ ਪ੍ਰਫੁੱਲਤ ਕਰ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਦੇ 6ਵੇਂ ਦਿਨ ਕੀਤਾ ਗਿਆ ਮੋਮਬੱਤੀ ਮਾਰਚ
ਸੰਗਰੂਰ, 18 ਨਵੰਬਰ (ਧੀਰਜ ਪਸੋਰੀਆ) - ਸਾਂਝੀ ਤਾਲਮੇਲ ਕਮੇਟੀ ਸੰਗਰੂਰ ਵਿਖੇ ਲਗਾਏ ਪੱਕੇ ਮੋਰਚੇ ਦੇ 6ਵੇਂ ਦਿਨ ਪੱਕੇ...
ਅਜੀਤ ਡੈਸਕ
18-11-2026