18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜੰਮੂ-ਕਸ਼ਮੀਰ ਜਲਦੀ ਹੀ ਅੱਤਵਾਦ ਮੁਕਤ ਹੋਵੇਗਾ- ਉਪ ਰਾਜਪਾਲ ਸਿਨਹਾ

ਊਧਮਪੁਰ, 18 ਨਵੰਬਰ (ਪੀ.ਟੀ.ਆਈ.)-ਉਪ ਰਾਜਪਾਲ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਭਰੋਸਾ ਪ੍ਰਗਟਾਇਆ ਕਿ ਜੰਮੂ-ਕਸ਼ਮੀਰ ਜਲਦੀ ਹੀ ਅੱਤਵਾਦ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੁਣ ਸਿਰਫ਼ ਕੁਝ ਕੁ ...

Ad Position 21
No active advertisement
ਅਜੀਤ ਡੈਸਕ 18-11-2026

ਊਧਮਪੁਰ, 18 ਨਵੰਬਰ (ਪੀ.ਟੀ.ਆਈ.)-ਉਪ ਰਾਜਪਾਲ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਭਰੋਸਾ ਪ੍ਰਗਟਾਇਆ ਕਿ ਜੰਮੂ-ਕਸ਼ਮੀਰ ਜਲਦੀ ਹੀ ਅੱਤਵਾਦ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੁਣ ਸਿਰਫ਼ ਕੁਝ ਕੁ ਵਿਦੇਸ਼ੀ ਅੱਤਵਾਦੀ ਹੀ ਬਚੇ ਹਨ।

ਉਪ ਰਾਜਪਾਲ ਨੇ ਕਿਹਾ ਕਿ ਅੱਤਵਾਦ ਸ਼ਾਂਤੀ ਅਤੇ ਤਰੱਕੀ ਲਈ ਸਭ ਤੋਂ ਵੱਡਾ ਖ਼ਤਰਾ ਬਣਿਆ ਹੋਇਆ ਹੈ, ਪਰ ਲਗਾਤਾਰ ਕੀਤੇ ਜਾ ਰਹੇ ਯਤਨਾਂ ਨਾਲ ਸੁਰੱਖਿਆ ਅਤੇ ਸਥਿਰਤਾ ਮਜ਼ਬੂਤ ਹੋ ਰਹੀ ਹੈ। 

ਸਿਨਹਾ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਲਸ਼ਕਰ-ਏ-ਤਾਇਬਾ ਦਾ ਕਸ਼ਮੀਰ ਘਾਟੀ ’ਚ ਸਰਗਰਮ ਆਖਰੀ ਸਥਾਨਕ ਅੱਤਵਾਦੀ, ਲਤੀਫ਼ ਭੱਟ ਮਾਰਿਆ ਗਿਆ।

Ad Position 22
No active advertisement
ਅਗਲੀ ਖ਼ਬਰ ਕੁਲਗਾਮ ਮੁਕਾਬਲੇ ਦੌਰਾਨ ਚੋਟੀ ਦਾ ਲਸ਼ਕਰ ਕਮਾਂਡਰ ਹਲਾਕ
Ad Position 24