19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਨਿਊਜ਼ੀਲੈਂਡ 243/5

ਵੈਲਿੰਗਟਨ, 19 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਵੈਲਿੰਗਟਨ ਵਿਖੇ ਹੋ ਰਿਹਾ ਹੈ। ਟਾਸ ਜਿੱਤ...

Ad Position 21
No active advertisement
ਅਜੀਤ ਡੈਸਕ 19-11-2026

ਵੈਲਿੰਗਟਨ, 19 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਵੈਲਿੰਗਟਨ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ ਨੇ ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ 5 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾ ਲਈਆਂ ਸਨ। ਹੈਨਰੀ ਨਿਕੋਲਸ 142 ਅਤੇ ਗਲੈਨ ਫਿਲਿਪਸ 88 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਦੋੜਾਂ ਵਿਚਕਾਰ 173 ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸਿਆਸੀ ਤਾਕਤ ਚ ਹੋਰ ਇਜ਼ਾਫਾ, ਸੈਂਕੜੇ ਲੋਕ ਪਾਰਟੀ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਪਿਛਲੀਆ ਸਰਕਾਰਾਂ ਦੀ ਕੁਰੱਪਸ਼ਨ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ, ਨੈਸ਼ਨਲ ਹਾਈਵੇ ਦੀਆਂ ਸੜਕਾਂ - ਬਲਤੇਜ ਪੰਨੂ
Ad Position 24