19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਜਪਾ ਦੀ ਸਿਆਸੀ ਤਾਕਤ ਚ ਹੋਰ ਇਜ਼ਾਫਾ, ਸੈਂਕੜੇ ਲੋਕ ਪਾਰਟੀ 'ਚ ਹੋਏ ਸ਼ਾਮਿਲ

ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਦੀ ਸਿਆਸੀ ਤਾਕਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਸੁਰਿੰਦਰ ਸਿੰਘ ਚੌਹਾਨ...

Ad Position 21
No active advertisement
ਅਜੀਤ ਡੈਸਕ 19-11-2026

ਚੰਡੀਗੜ੍ਹ, 19 ਨਵੰਬਰ  (ਸੰਦੀਪ ਕੁਮਾਰ ਮਾਹਨਾ) - ਭਾਰਤੀ ਜਨਤਾ ਪਾਰਟੀ ਦੀ ਸਿਆਸੀ ਤਾਕਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਸੁਰਿੰਦਰ ਸਿੰਘ ਚੌਹਾਨ ਲੁਧਿਆਣਾ ਤੋਂ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ ਜਦਕਿ ਮੋਗਾ ਤੋਂ ਨਵਦੀਪ ਸਿੰਘ ਸੰਘਾ ਦੇ ਨਾਲ ਮਨਦੀਪ ਸਿੰਘ ਗਿੱਲ, ਮਨਪ੍ਰੀਤ ਸਿੰਘ ਰਿੰਕੂ, ਸੁਖਦੀਪ ਸਿੰਘ ਧਾਨੀ, ਰਵਿੰਦਰ ਕੌਰ ਰਾਣੀ ਅਤੇ ਅੰਮ੍ਰਿਤਸਰ ਤੋਂ ਜਸਵਿੰਦਰ ਕੌਰ ਸੋਹਲ ਤੋਂ ਇਲਾਵਾ ਸੰਗਰੂਰ ਤੋਂ ਭਾਜਪਾ ਦੀ ਜਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਲਹਿਰਾਗਾਗਾ ਤੋਂ ਹਾਰਦਿਕ ਨੈਣ ਸਮੇਤ ਸੈਂਕੜੇ ਵਰਕਰਾਂ ਤੇ ਆਗੂਆਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। 
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਮੋਗਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਤੇ ਸਾਬਕਾ ਡੀ.ਜੀ.ਪੀ. ਪੀ.ਐਸ. ਗਿੱਲ ਵੀ ਮੌਜੂਦ ਰਹੇ।
 

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ 21 ਨੰਵਬਰ ਨੂੰ ਲੁਧਿਆਣਾ ਤੋਂ ਸ਼ੁਰੂ ਕੀਤਾ ਜਾਵੇਗਾ ਇਨਸਾਫ਼ ਮਾਰਚ, ਰਾਜਾ ਵੜਿੰਗ ਨੇ ਪ੍ਰੈੱਸ ਵਾਰਤਾ ਕਰ ਦਿ... ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਪਹਿਲੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਨਿਊਜ਼ੀਲੈਂਡ 243/5
Ad Position 24