ਸ੍ਰੀ ਚਮਕੌਰ ਸਾਹਿਬ (ਰੂਪਨਗਰ), 19 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਬਲਾਕ ਦਫਤਰ ਦੇ ਸੁਪਰਡੈਂਟ ਗੁਰਮੁੱਖ ਸਿੰਘ ਨੂੰ ਵਿਜੀਲੈਂਸ ਵਿਭਾਗ ਰੂਪਨਗਰ ਦੀ ਇੰਸਪੈਕਟਰ ਹਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਹੇਠ ਆਈ ਟੀਮ ਨੇ ਇਕ ਸਿ਼ਕਾਇਤ 'ਤੇ ਕਾਰਵਾਈ ਕਰਦਿਆਂ 10 ਹਜ਼ਾਰ ਰੁਪਏ ਦੀ ਰਿਸ਼ਵ ਨਾਲ ਰੰਗੇ ਹੱਥੀ ਕਾਬੂ ਕੀਤਾ ਹੈ।ਵਿਜੀਲੈਂਸ ਦੀ ਟੀਮ ਸੁਪਰਡੈਂਟ ਨੂੰ ਆਪਣੇ ਨਾਲ ਲੈ ਗਈ ਹੈ। ਵਿਜੀਲੈਂਸ ਦੀ ਟੀਮ ਸੁਪਰਡੈਂਟ ਦਾ ਰਿਕਾਰਡ ਵੀ ਨਾਲ ਲੈ ਗਈ।
ਤਾਜ਼ਾ ਖ਼ਬਰਾਂ
Free
ਵਿਜੀਲੈਂਸ ਵਲੋਂ ਬਲਾਕ ਦਫ਼ਤਰ ਦਾ ਸੁਪਰਡੈਂਟ 10 ਹਜ਼ਾਰ ਰੁਪਏ ਰਿਸ਼ਵਤ ਨਾਲ ਰੰਗੇ ਹੱਥੀ ਕਾਬੂ
ਸ੍ਰੀ ਚਮਕੌਰ ਸਾਹਿਬ (ਰੂਪਨਗਰ), 19 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸਥਾਨਕ ਬਲਾਕ ਦਫਤਰ ਦੇ ਸੁਪਰਡੈਂਟ ਗੁਰਮੁੱਖ ਸਿੰਘ ਨੂੰ ਵਿਜੀਲੈਂਸ...
ਅਜੀਤ ਡੈਸਕ
19-11-2026